ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥ ਤਾਰਣ ਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ ॥ ਫੁਨਿ ਦੁਖਨਿ ਨਾਸੁ ਸੁਖਦਾਯਕੁ ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ ॥ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ ॥ ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥੫॥੯॥

Leave a Reply

Powered By Indic IME