ਸਮਰਥ ਗੁਰੂ ਸਿਰਿ ਹਥੁ ਧਰ੍ਯ੍ਯਉ ॥ ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰ੍ਯ੍ਯਉ ॥ ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰ੍ਯ੍ਯਉ ॥ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰ੍ਯ੍ਯਉ ॥ ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰ੍ਯ੍ਯਉ ॥੭॥੧੧॥
Scroll