HOME
Page
RAAG INDEX
page 1400
ਅਬ ਰਾਖਹੁ ਦਾਸ ਭਾਟ ਕੀ ਲਾਜ ॥ ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥ ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥ ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥
Leave a Reply
Cancel reply
You must be
logged in
to post a comment.
Scroll
Powered By
Indic IME