ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤਿ ਕਰਿ ॥ ਅਗਮ ਗੁਨ ਜਾਨੁ ਨਿਧਾਨੁ ਹਰਿ ਮਨਿ ਧਰਹੁ ਧ੍ਯ੍ਯਾਨੁ ਅਹਿਨਿਸਿ ਕਰਹੁ ਬਚਨ ਗੁਰ ਰਿਦੈ ਧਰਿ ॥ ਫੁਨਿ ਗੁਰੂ ਜਲ ਬਿਮਲ ਅਥਾਹ ਮਜਨੁ ਕਰਹੁ ਸੰਤ ਗੁਰਸਿਖ ਤਰਹੁ ਨਾਮ ਸਚ ਰੰਗ ਸਰਿ ॥ ਸਦਾ ਨਿਰਵੈਰੁ ਨਿਰੰਕਾਰੁ ਨਿਰਭਉ ਜਪੈ ਪ੍ਰੇਮ ਗੁਰ ਸਬਦ ਰਸਿ ਕਰਤ ਦ੍ਰਿੜੁ ਭਗਤਿ ਹਰਿ ॥ ਮੁਗਧ ਮਨ ਭ੍ਰਮੁ ਤਜਹੁ ਨਾਮੁ ਗੁਰਮੁਖਿ ਭਜਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਸਤਿ ਕਰਿ ॥੨॥੧੪॥
Scroll