ਪਉੜੀ ॥ ਆਪੇ ਹੋਇਓ ਇਕੁ ਆਪੇ ਬਹੁ ਭਤਿਆ ॥ ਆਪੇ ਸਭਨਾ ਮੰਝਿ ਆਪੇ ਬਾਹਰਾ ॥ ਆਪੇ ਜਾਣਹਿ ਦੂਰਿ ਆਪੇ ਹੀ ਜਾਹਰਾ ॥ ਆਪੇ ਹੋਵਹਿ ਗੁਪਤੁ ਆਪੇ ਪਰਗਟੀਐ ॥ ਕੀਮਤਿ ਕਿਸੈ ਨ ਪਾਇ ਤੇਰੀ ਥਟੀਐ ॥ ਗਹਿਰ ਗੰਭੀਰੁ ਅਥਾਹੁ ਅਪਾਰੁ ਅਗਣਤੁ ਤੂੰ ॥ ਨਾਨਕ ਵਰਤੈ ਇਕੁ ਇਕੋ ਇਕੁ ਤੂੰ ॥੨੨॥੧॥੨॥ ਸੁਧੁ ॥

Leave a Reply

Powered By Indic IME