ਪਉੜੀ ॥ ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ ॥ ਮੁਠੀ ਧੰਧੈ ਚੋਰਿ ਮਹਲੁ ਨ ਪਾਈਐ ॥ ਏਨੈ ਚਿਤਿ ਕਠੋਰਿ ਸੇਵ ਗਵਾਈਐ ॥ ਜਿਤੁ ਘਟਿ ਸਚੁ ਨ ਪਾਇ ਸੁ ਭੰਨਿ ਘੜਾਈਐ ॥ ਕਿਉ ਕਰਿ ਪੂਰੈ ਵਟਿ ਤੋਲਿ ਤੁਲਾਈਐ ॥ ਕੋਇ ਨ ਆਖੈ ਘਟਿ ਹਉਮੈ ਜਾਈਐ ॥ ਲਈਅਨਿ ਖਰੇ ਪਰਖਿ ਦਰਿ ਬੀਨਾਈਐ ॥ ਸਉਦਾ ਇਕਤੁ ਹਟਿ ਪੂਰੈ ਗੁਰਿ ਪਾਈਐ ॥੧੭॥

Leave a Reply

Powered By Indic IME