ਮਾਰੂ ਵਾਰ ਮਹਲਾ ੩ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੧ ॥ ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ ॥ ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ ਲਾਖ ਵਿਕਾਇ ॥ ਗੁਣ ਤੇ ਗੁਣ ਮਿਲਿ ਪਾਈਐ ਜੇ ਸਤਿਗੁਰ ਮਾਹਿ ਸਮਾਇ ॥ ਮਲਿ ਅਮਲੁ ਨ ਪਾਈਐ ਵਣਜਿ ਨ ਲੀਜੈ ਹਾਟਿ ॥ ਨਾਨਕ ਪੂਰਾ ਤੋਲੁ ਹੈ ਕਬਹੁ ਨ ਹੋਵੈ ਘਾਟਿ ॥੧॥
Scroll