ਮ ੨ ॥ ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਨਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੇ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ ॥੨॥

Leave a Reply

Powered By Indic IME