ਸਲੋਕ ਮਃ ੪ ॥ ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤਿ ॥ ਘਟਿ ਘਟਿ ਆਤਮ ਰਾਮੁ ਹੈ ਪ੍ਰਭਿ ਖੇਲੁ ਕੀਓ ਰੰਗਿ ਰੀਤਿ ॥ ਹਰਿ ਨਿਕਟਿ ਵਸੈ ਜਗਜੀਵਨਾ ਪਰਗਾਸੁ ਕੀਓ ਗੁਰ ਮੀਤਿ ॥ ਹਰਿ ਸੁਆਮੀ ਹਰਿ ਪ੍ਰਭੁ ਤਿਨ ਮਿਲੇ ਜਿਨ ਲਿਖਿਆ ਧੁਰਿ ਹਰਿ ਪ੍ਰੀਤਿ ॥ ਜਨ ਨਾਨਕ ਨਾਮੁ ਧਿਆਇਆ ਗੁਰ ਬਚਨਿ ਜਪਿਓ ਮਨਿ ਚੀਤਿ ॥੧॥

Leave a Reply

Powered By Indic IME