ਪਉੜੀ ॥ ਸਚਾ ਭੋਜਨੁ ਭਾਉ ਸਤਿਗੁਰਿ ਦਸਿਆ ॥ ਸਚੇ ਹੀ ਪਤੀਆਇ ਸਚਿ ਵਿਗਸਿਆ ॥ ਸਚੈ ਕੋਟਿ ਗਿਰਾਂਇ ਨਿਜ ਘਰਿ ਵਸਿਆ ॥ ਸਤਿਗੁਰਿ ਤੁਠੈ ਨਾਉ ਪ੍ਰੇਮਿ ਰਹਸਿਆ ॥ ਸਚੈ ਦੈ ਦੀਬਾਣਿ ਕੂੜਿ ਨ ਜਾਈਐ ॥ ਝੂਠੋ ਝੂਠੁ ਵਖਾਣਿ ਸੁ ਮਹਲੁ ਖੁਆਈਐ ॥ ਸਚੈ ਸਬਦਿ ਨੀਸਾਣਿ ਠਾਕ ਨ ਪਾਈਐ ॥ ਸਚੁ ਸੁਣਿ ਬੁਝਿ ਵਖਾਣਿ ਮਹਲਿ ਬੁਲਾਈਐ ॥੧੮॥

Leave a Reply

Powered By Indic IME