ਮਹਲਾ ੨ ॥ ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ ॥ ਰੋਗੁ ਦਾਰੂ ਦੋਵੈ ਬੁਝੈ ਤਾ ਵੈਦੁ ਸੁਜਾਣੁ ॥ ਵਾਟ ਨ ਕਰਈ ਮਾਮਲਾ ਜਾਣੈ ਮਿਹਮਾਣੁ ॥ ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ ॥ ਲਬਿ ਨ ਚਲਈ ਸਚਿ ਰਹੈ ਸੋ ਵਿਸਟੁ ਪਰਵਾਣੁ ॥ ਸਰੁ ਸੰਧੇ ਆਗਾਸ ਕਉ ਕਿਉ ਪਹੁਚੈ ਬਾਣੁ ॥ ਅਗੈ ਓਹੁ ਅਗੰਮੁ ਹੈ ਵਾਹੇਦੜੁ ਜਾਣੁ ॥੨॥

Leave a Reply

Powered By Indic IME