ਪਉੜੀ ॥ ਖਸਮੈ ਕੈ ਦਰਬਾਰਿ ਢਾਢੀ ਵਸਿਆ ॥ ਸਚਾ ਖਸਮੁ ਕਲਾਣਿ ਕਮਲੁ ਵਿਗਸਿਆ ॥ ਖਸਮਹੁ ਪੂਰਾ ਪਾਇ ਮਨਹੁ ਰਹਸਿਆ ॥ ਦੁਸਮਨ ਕਢੇ ਮਾਰਿ ਸਜਣ ਸਰਸਿਆ ॥ ਸਚਾ ਸਤਿਗੁਰੁ ਸੇਵਨਿ ਸਚਾ ਮਾਰਗੁ ਦਸਿਆ ॥ ਸਚਾ ਸਬਦੁ ਬੀਚਾਰਿ ਕਾਲੁ ਵਿਧਉਸਿਆ ॥ ਢਾਢੀ ਕਥੇ ਅਕਥੁ ਸਬਦਿ ਸਵਾਰਿਆ ॥ ਨਾਨਕ ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥੨੩॥
Scroll