ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥ ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥ ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥ ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥੫॥

Leave a Reply

Powered By Indic IME