ਮੁੰਦਾਵਣੀ ਮਹਲਾ ੫ ॥ ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥ ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥ ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥ ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥

One thought on “ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥”       Go To Your Profile

  1. Live your life truthfully(ਸਤੁ),joyfully(ਸਤੋਖ)and meaningfully(ਵੀਚਾਰੋ).
    ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥ {ਪੰਨਾ 917}

Leave a Reply

Powered By Indic IME