ਗਉੜੀ ਗੁਆਰੇਰੀ ਮਹਲਾ ੫ ॥ ਹਮ ਧਨਵੰਤ ਭਾਗਠ ਸਚ ਨਾਇ ॥ ਹਰਿ ਗੁਣ ਗਾਵਹ ਸਹਜਿ ਸੁਭਾਇ ॥੧॥ ਰਹਾਉ ॥ ਪੀਊ ਦਾਦੇ ਕਾ ਖੋਲਿ ਡਿਠਾ ਖਜਾਨਾ ॥ ਤਾ ਮੇਰੈ ਮਨਿ ਭਇਆ ਨਿਧਾਨਾ ॥੧॥ ਰਤਨ ਲਾਲ ਜਾ ਕਾ ਕਛੂ ਨ ਮੋਲੁ ॥ ਭਰੇ ਭੰਡਾਰ ਅਖੂਟ ਅਤੋਲ ॥੨॥ ਖਾਵਹਿ ਖਰਚਹਿ ਰਲਿ ਮਿਲਿ ਭਾਈ ॥ ਤੋਟਿ ਨ ਆਵੈ ਵਧਦੋ ਜਾਈ ॥੩॥ ਕਹੁ ਨਾਨਕ ਜਿਸੁ ਮਸਤਕਿ ਲੇਖੁ ਲਿਖਾਇ ॥ ਸੁ ਏਤੁ ਖਜਾਨੈ ਲਇਆ ਰਲਾਇ ॥੪॥੩੧॥੧੦੦॥
Scroll