ਗਉੜੀ ਮਹਲਾ ੫ ॥ ਅਗਮ ਰੂਪ ਕਾ ਮਨ ਮਹਿ ਥਾਨਾ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਨਾ ॥੧॥ ਸਹਜ ਕਥਾ ਕੇ ਅੰਮ੍ਰਿਤ ਕੁੰਟਾ ॥ ਜਿਸਹਿ ਪਰਾਪਤਿ ਤਿਸੁ ਲੈ ਭੁੰਚਾ ॥੧॥ ਰਹਾਉ ॥ ਅਨਹਤ ਬਾਣੀ ਥਾਨੁ ਨਿਰਾਲਾ ॥ ਤਾ ਕੀ ਧੁਨਿ ਮੋਹੇ ਗੋਪਾਲਾ ॥੨॥ ਤਹ ਸਹਜ ਅਖਾਰੇ ਅਨੇਕ ਅਨੰਤਾ ॥ ਪਾਰਬ੍ਰਹਮ ਕੇ ਸੰਗੀ ਸੰਤਾ ॥੩॥ ਹਰਖ ਅਨੰਤ ਸੋਗ ਨਹੀ ਬੀਆ ॥ ਸੋ ਘਰੁ ਗੁਰਿ ਨਾਨਕ ਕਉ ਦੀਆ ॥੪॥੩੫॥੧੦੪॥

Leave a Reply

Powered By Indic IME