ਗਉੜੀ ਮਹਲਾ ੫ ॥ ਗੁਰ ਕੇ ਚਰਣ ਊਪਰਿ ਮੇਰੇ ਮਾਥੇ ॥ ਤਾ ਤੇ ਦੁਖ ਮੇਰੇ ਸਗਲੇ ਲਾਥੇ ॥੧॥ ਸਤਿਗੁਰ ਅਪੁਨੇ ਕਉ ਕੁਰਬਾਨੀ ॥ ਆਤਮ ਚੀਨਿ ਪਰਮ ਰੰਗ ਮਾਨੀ ॥੧॥ ਰਹਾਉ ॥ ਚਰਣ ਰੇਣੁ ਗੁਰ ਕੀ ਮੁਖਿ ਲਾਗੀ ॥ ਅਹੰਬੁਧਿ ਤਿਨਿ ਸਗਲ ਤਿਆਗੀ ॥੨॥ ਗੁਰ ਕਾ ਸਬਦੁ ਲਗੋ ਮਨਿ ਮੀਠਾ ॥ ਪਾਰਬ੍ਰਹਮੁ ਤਾ ਤੇ ਮੋਹਿ ਡੀਠਾ ॥੩॥ ਗੁਰੁ ਸੁਖਦਾਤਾ ਗੁਰੁ ਕਰਤਾਰੁ ॥ ਜੀਅ ਪ੍ਰਾਣ ਨਾਨਕ ਗੁਰੁ ਆਧਾਰੁ ॥੪॥੩੮॥੧੦੭॥

Leave a Reply

Powered By Indic IME