ਗਉੜੀ ਮਹਲਾ ੫ ॥ ਨਾਮੁ ਭਗਤ ਕੈ ਪ੍ਰਾਨ ਅਧਾਰੁ ॥ ਨਾਮੋ ਧਨੁ ਨਾਮੋ ਬਿਉਹਾਰੁ ॥੧॥ ਨਾਮ ਵਡਾਈ ਜਨੁ ਸੋਭਾ ਪਾਏ ॥ ਕਰਿ ਕਿਰਪਾ ਜਿਸੁ ਆਪਿ ਦਿਵਾਏ ॥੧॥ ਰਹਾਉ ॥ ਨਾਮੁ ਭਗਤ ਕੈ ਸੁਖ ਅਸਥਾਨੁ ॥ ਨਾਮ ਰਤੁ ਸੋ ਭਗਤੁ ਪਰਵਾਨੁ ॥੨॥ ਹਰਿ ਕਾ ਨਾਮੁ ਜਨ ਕਉ ਧਾਰੈ ॥ ਸਾਸਿ ਸਾਸਿ ਜਨੁ ਨਾਮੁ ਸਮਾਰੈ ॥੩॥ ਕਹੁ ਨਾਨਕ ਜਿਸੁ ਪੂਰਾ ਭਾਗੁ ॥ ਨਾਮ ਸੰਗਿ ਤਾ ਕਾ ਮਨੁ ਲਾਗੁ ॥੪॥੪੯॥੧੧੮॥

Leave a Reply

Powered By Indic IME