ਗਉੜੀ ਮਹਲਾ ੫ ॥ ਜਾ ਕਉ ਅਪਨੀ ਕਿਰਪਾ ਧਾਰੈ ॥ ਸੋ ਜਨੁ ਰਸਨਾ ਨਾਮੁ ਉਚਾਰੈ ॥੧॥ ਹਰਿ ਬਿਸਰਤ ਸਹਸਾ ਦੁਖੁ ਬਿਆਪੈ ॥ ਸਿਮਰਤ ਨਾਮੁ ਭਰਮੁ ਭਉ ਭਾਗੈ ॥੧॥ ਰਹਾਉ ॥ ਹਰਿ ਕੀਰਤਨੁ ਸੁਣੈ ਹਰਿ ਕੀਰਤਨੁ ਗਾਵੈ ॥ ਤਿਸੁ ਜਨ ਦੂਖੁ ਨਿਕਟਿ ਨਹੀ ਆਵੈ ॥੨॥ ਹਰਿ ਕੀ ਟਹਲ ਕਰਤ ਜਨੁ ਸੋਹੈ ॥ ਤਾ ਕਉ ਮਾਇਆ ਅਗਨਿ ਨ ਪੋਹੈ ॥੩॥ ਮਨਿ ਤਨਿ ਮੁਖਿ ਹਰਿ ਨਾਮੁ ਦਇਆਲ ॥ ਨਾਨਕ ਤਜੀਅਲੇ ਅਵਰਿ ਜੰਜਾਲ ॥੪॥੫੨॥੧੨੧॥

Leave a Reply

Powered By Indic IME