ਗਉੜੀ ਮਹਲਾ ੫ ॥ ਰਾਖਿ ਲੀਆ ਗੁਰਿ ਪੂਰੈ ਆਪਿ ॥ ਮਨਮੁਖ ਕਉ ਲਾਗੋ ਸੰਤਾਪੁ ॥੧॥ ਗੁਰੂ ਗੁਰੂ ਜਪਿ ਮੀਤ ਹਮਾਰੇ ॥ ਮੁਖ ਊਜਲ ਹੋਵਹਿ ਦਰਬਾਰੇ ॥੧॥ ਰਹਾਉ ॥ ਗੁਰ ਕੇ ਚਰਣ ਹਿਰਦੈ ਵਸਾਇ ॥ ਦੁਖ ਦੁਸਮਨ ਤੇਰੀ ਹਤੈ ਬਲਾਇ ॥੨॥ ਗੁਰ ਕਾ ਸਬਦੁ ਤੇਰੈ ਸੰਗਿ ਸਹਾਈ ॥ ਦਇਆਲ ਭਏ ਸਗਲੇ ਜੀਅ ਭਾਈ ॥੩॥ ਗੁਰਿ ਪੂਰੈ ਜਬ ਕਿਰਪਾ ਕਰੀ ॥ ਭਨਤਿ ਨਾਨਕ ਮੇਰੀ ਪੂਰੀ ਪਰੀ ॥੪॥੫੪॥੧੨੩॥

Leave a Reply

Powered By Indic IME