ਗਉੜੀ ਮਹਲਾ ੫ ॥ ਕਲਿ ਕਲੇਸ ਗੁਰ ਸਬਦਿ ਨਿਵਾਰੇ ॥ ਆਵਣ ਜਾਣ ਰਹੇ ਸੁਖ ਸਾਰੇ ॥੧॥ ਭੈ ਬਿਨਸੇ ਨਿਰਭਉ ਹਰਿ ਧਿਆਇਆ ॥ ਸਾਧਸੰਗਿ ਹਰਿ ਕੇ ਗੁਣ ਗਾਇਆ ॥੧॥ ਰਹਾਉ ॥ ਚਰਨ ਕਵਲ ਰਿਦ ਅੰਤਰਿ ਧਾਰੇ ॥ ਅਗਨਿ ਸਾਗਰ ਗੁਰਿ ਪਾਰਿ ਉਤਾਰੇ ॥੨॥ ਬੂਡਤ ਜਾਤ ਪੂਰੈ ਗੁਰਿ ਕਾਢੇ ॥ ਜਨਮ ਜਨਮ ਕੇ ਟੂਟੇ ਗਾਢੇ ॥੩॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਿਸੁ ਭੇਟਤ ਗਤਿ ਭਈ ਹਮਾਰੀ ॥੪॥੫੬॥੧੨੫॥

Leave a Reply

Powered By Indic IME