ਗਉੜੀ ਮਹਲਾ ੫ ॥ ਸਾਧਸੰਗਿ ਤਾ ਕੀ ਸਰਨੀ ਪਰਹੁ ॥ ਮਨੁ ਤਨੁ ਅਪਨਾ ਆਗੈ ਧਰਹੁ ॥੧॥ ਅੰਮ੍ਰਿਤ ਨਾਮੁ ਪੀਵਹੁ ਮੇਰੇ ਭਾਈ ॥ ਸਿਮਰਿ ਸਿਮਰਿ ਸਭ ਤਪਤਿ ਬੁਝਾਈ ॥੧॥ ਰਹਾਉ ॥ ਤਜਿ ਅਭਿਮਾਨੁ ਜਨਮ ਮਰਣੁ ਨਿਵਾਰਹੁ ॥ ਹਰਿ ਕੇ ਦਾਸ ਕੇ ਚਰਣ ਨਮਸਕਾਰਹੁ ॥੨॥ ਸਾਸਿ ਸਾਸਿ ਪ੍ਰਭੁ ਮਨਹਿ ਸਮਾਲੇ ॥ ਸੋ ਧਨੁ ਸੰਚਹੁ ਜੋ ਚਾਲੈ ਨਾਲੇ ॥੩॥ ਤਿਸਹਿ ਪਰਾਪਤਿ ਜਿਸੁ ਮਸਤਕਿ ਭਾਗੁ ॥ ਕਹੁ ਨਾਨਕ ਤਾ ਕੀ ਚਰਣੀ ਲਾਗੁ ॥੪॥੫੭॥੧੨੬॥
Scroll