ਗਉੜੀ ਮਹਲਾ ੫ ॥ ਜਿਸੁ ਸਿਮਰਤ ਦੂਖੁ ਸਭੁ ਜਾਇ ॥ ਨਾਮੁ ਰਤਨੁ ਵਸੈ ਮਨਿ ਆਇ ॥੧॥ ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥ ਸਾਧੂ ਜਨ ਰਾਮੁ ਰਸਨ ਵਖਾਣੀ ॥੧॥ ਰਹਾਉ ॥ ਇਕਸੁ ਬਿਨੁ ਨਾਹੀ ਦੂਜਾ ਕੋਇ ॥ ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ ॥੨॥ ਸਾਜਨੁ ਮੀਤੁ ਸਖਾ ਕਰਿ ਏਕੁ ॥ ਹਰਿ ਹਰਿ ਅਖਰ ਮਨ ਮਹਿ ਲੇਖੁ ॥੩॥ ਰਵਿ ਰਹਿਆ ਸਰਬਤ ਸੁਆਮੀ ॥ ਗੁਣ ਗਾਵੈ ਨਾਨਕੁ ਅੰਤਰਜਾਮੀ ॥੪॥੬੨॥੧੩੧॥

Leave a Reply

Powered By Indic IME