ਗਉੜੀ ਮਹਲਾ ੫ ॥ ਕਣ ਬਿਨਾ ਜੈਸੇ ਥੋਥਰ ਤੁਖਾ ॥ ਨਾਮ ਬਿਹੂਨ ਸੂਨੇ ਸੇ ਮੁਖਾ ॥੧॥ ਹਰਿ ਹਰਿ ਨਾਮੁ ਜਪਹੁ ਨਿਤ ਪ੍ਰਾਣੀ ॥ ਨਾਮ ਬਿਹੂਨ ਧ੍ਰਿਗੁ ਦੇਹ ਬਿਗਾਨੀ ॥੧॥ ਰਹਾਉ ॥ ਨਾਮ ਬਿਨਾ ਨਾਹੀ ਮੁਖਿ ਭਾਗੁ ॥ ਭਰਤ ਬਿਹੂਨ ਕਹਾ ਸੋਹਾਗੁ ॥੨॥ ਨਾਮੁ ਬਿਸਾਰਿ ਲਗੈ ਅਨ ਸੁਆਇ ॥ ਤਾ ਕੀ ਆਸ ਨ ਪੂਜੈ ਕਾਇ ॥੩॥ ਕਰਿ ਕਿਰਪਾ ਪ੍ਰਭ ਅਪਨੀ ਦਾਤਿ ॥ ਨਾਨਕ ਨਾਮੁ ਜਪੈ ਦਿਨ ਰਾਤਿ ॥੪॥੬੫॥੧੩੪॥

Leave a Reply

Powered By Indic IME