ਗਉੜੀ ਮਹਲਾ ੫ ॥ ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥ ਸਭੁ ਕਿਛੁ ਤੁਮ ਤੇ ਤੂੰ ਅੰਤਰਜਾਮੀ ॥੧॥ ਪਾਰਬ੍ਰਹਮ ਪੂਰਨ ਜਨ ਓਟ ॥ ਤੇਰੀ ਸਰਣਿ ਉਧਰਹਿ ਜਨ ਕੋਟਿ ॥੧॥ ਰਹਾਉ ॥ ਜੇਤੇ ਜੀਅ ਤੇਤੇ ਸਭਿ ਤੇਰੇ ॥ ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥੨॥ ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥ ਹੁਕਮੁ ਬੂਝੈ ਸੋ ਸਚਿ ਸਮਾਣਾ ॥੩॥ ਕਰਿ ਕਿਰਪਾ ਦੀਜੈ ਪ੍ਰਭ ਦਾਨੁ ॥ ਨਾਨਕ ਸਿਮਰੈ ਨਾਮੁ ਨਿਧਾਨੁ ॥੪॥੬੬॥੧੩੫॥

Leave a Reply

Powered By Indic IME