ਗਉੜੀ ਮਹਲਾ ੫ ॥ ਤਾ ਕਾ ਦਰਸੁ ਪਾਈਐ ਵਡਭਾਗੀ ॥ ਜਾ ਕੀ ਰਾਮ ਨਾਮਿ ਲਿਵ ਲਾਗੀ ॥੧॥ ਜਾ ਕੈ ਹਰਿ ਵਸਿਆ ਮਨ ਮਾਹੀ ॥ ਤਾ ਕਉ ਦੁਖੁ ਸੁਪਨੈ ਭੀ ਨਾਹੀ ॥੧॥ ਰਹਾਉ ॥ ਸਰਬ ਨਿਧਾਨ ਰਾਖੇ ਜਨ ਮਾਹਿ ॥ ਤਾ ਕੈ ਸੰਗਿ ਕਿਲਵਿਖ ਦੁਖ ਜਾਹਿ ॥੨॥ ਜਨ ਕੀ ਮਹਿਮਾ ਕਥੀ ਨ ਜਾਇ ॥ ਪਾਰਬ੍ਰਹਮੁ ਜਨੁ ਰਹਿਆ ਸਮਾਇ ॥੩॥ ਕਰਿ ਕਿਰਪਾ ਪ੍ਰਭ ਬਿਨਉ ਸੁਨੀਜੈ ॥ ਦਾਸ ਕੀ ਧੂਰਿ ਨਾਨਕ ਕਉ ਦੀਜੈ ॥੪॥੬੭॥੧੩੬॥

Leave a Reply

Powered By Indic IME