ਗਉੜੀ ਮਹਲਾ ੫ ॥ ਹਰਿ ਚਰਣੀ ਜਾ ਕਾ ਮਨੁ ਲਾਗਾ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥੧॥ ਹਰਿ ਧਨ ਕੋ ਵਾਪਾਰੀ ਪੂਰਾ ॥ ਜਿਸਹਿ ਨਿਵਾਜੇ ਸੋ ਜਨੁ ਸੂਰਾ ॥੧॥ ਰਹਾਉ ॥ ਜਾ ਕਉ ਭਏ ਕ੍ਰਿਪਾਲ ਗੁਸਾਈ ॥ ਸੇ ਜਨ ਲਾਗੇ ਗੁਰ ਕੀ ਪਾਈ ॥੨॥ ਸੂਖ ਸਹਜ ਸਾਂਤਿ ਆਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥੩॥ ਨਾਮ ਰਾਸਿ ਸਾਧ ਸੰਗਿ ਖਾਟੀ ॥ ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥੪॥੭੪॥੧੪੩॥

Leave a Reply

Powered By Indic IME