ਗਉੜੀ ਮਹਲਾ ੫ ॥ ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥ ਸਗਲ ਤੀਰਥ ਮਜਨ ਇਸਨਾਨੁ ॥੧॥ ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ ॥ ਕੋਟਿ ਜਨਮ ਕੀ ਮਲੁ ਲਹਿ ਜਾਈ ॥੧॥ ਰਹਾਉ ॥ ਹਰਿ ਕੀ ਕਥਾ ਰਿਦ ਮਾਹਿ ਬਸਾਈ ॥ ਮਨ ਬਾਂਛਤ ਸਗਲੇ ਫਲ ਪਾਈ ॥੨॥ ਜੀਵਨ ਮਰਣੁ ਜਨਮੁ ਪਰਵਾਨੁ ॥ ਜਾ ਕੈ ਰਿਦੈ ਵਸੈ ਭਗਵਾਨੁ ॥੩॥ ਕਹੁ ਨਾਨਕ ਸੇਈ ਜਨ ਪੂਰੇ ॥ ਜਿਨਾ ਪਰਾਪਤਿ ਸਾਧੂ ਧੂਰੇ ॥੪॥੭੭॥੧੪੬॥
Scroll