ਗਉੜੀ ਮਹਲਾ ੫ ॥ ਅਪਨੇ ਲੋਭ ਕਉ ਕੀਨੋ ਮੀਤੁ ॥ ਸਗਲ ਮਨੋਰਥ ਮੁਕਤਿ ਪਦੁ ਦੀਤੁ ॥੧॥ ਐਸਾ ਮੀਤੁ ਕਰਹੁ ਸਭੁ ਕੋਇ ॥ ਜਾ ਤੇ ਬਿਰਥਾ ਕੋਇ ਨ ਹੋਇ ॥੧॥ ਰਹਾਉ ॥ ਅਪੁਨੈ ਸੁਆਇ ਰਿਦੈ ਲੈ ਧਾਰਿਆ ॥ ਦੂਖ ਦਰਦ ਰੋਗ ਸਗਲ ਬਿਦਾਰਿਆ ॥੨॥ ਰਸਨਾ ਗੀਧੀ ਬੋਲਤ ਰਾਮ ॥ ਪੂਰਨ ਹੋਏ ਸਗਲੇ ਕਾਮ ॥੩॥ ਅਨਿਕ ਬਾਰ ਨਾਨਕ ਬਲਿਹਾਰਾ ॥ ਸਫਲ ਦਰਸਨੁ ਗੋਬਿੰਦੁ ਹਮਾਰਾ ॥੪॥੭੯॥੧੪੮॥
Scroll