ਗਉੜੀ ਮਹਲਾ ੫ ॥ ਕੋਟਿ ਬਿਘਨ ਹਿਰੇ ਖਿਨ ਮਾਹਿ ॥ ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥੧॥ ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥ ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥੧॥ ਰਹਾਉ ॥ ਸਰਬ ਕਲਿਆਣ ਸੁਖ ਸਹਜ ਨਿਧਾਨ ॥ ਜਾ ਕੈ ਰਿਦੈ ਵਸਹਿ ਭਗਵਾਨ ॥੨॥ ਅਉਖਧ ਮੰਤ੍ਰ ਤੰਤ ਸਭਿ ਛਾਰੁ ॥ ਕਰਣੈਹਾਰੁ ਰਿਦੇ ਮਹਿ ਧਾਰੁ ॥੩॥ ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥ ਕਹੁ ਨਾਨਕ ਅਟਲ ਇਹੁ ਧਰਮੁ ॥੪॥੮੦॥੧੪੯॥

Leave a Reply

Powered By Indic IME