ਗਉੜੀ ਮਹਲਾ ੫ ॥ ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥ ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥੧॥ ਰਹਾਉ ॥ ਏਕੋ ਸਿਮਰਿ ਨ ਦੂਜਾ ਭਾਉ ॥ ਸੰਤਸੰਗਿ ਜਪਿ ਕੇਵਲ ਨਾਉ ॥੧॥ ਕਰਮ ਧਰਮ ਨੇਮ ਬ੍ਰਤ ਪੂਜਾ ॥ ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥੨॥ ਤਾ ਕੀ ਪੂਰਨ ਹੋਈ ਘਾਲ ॥ ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥੩॥ ਸੋ ਬੈਸਨੋ ਹੈ ਅਪਰ ਅਪਾਰੁ ॥ ਕਹੁ ਨਾਨਕ ਜਿਨਿ ਤਜੇ ਬਿਕਾਰ ॥੪॥੯੬॥੧੬੫॥

Leave a Reply

Powered By Indic IME