ਗਉੜੀ ਮਹਲਾ ੫ ॥ ਜੀਵਤ ਛਾਡਿ ਜਾਹਿ ਦੇਵਾਨੇ ॥ ਮੁਇਆ ਉਨ ਤੇ ਕੋ ਵਰਸਾਂਨੇ ॥੧॥ ਸਿਮਰਿ ਗੋਵਿੰਦੁ ਮਨਿ ਤਨਿ ਧੁਰਿ ਲਿਖਿਆ ॥ ਕਾਹੂ ਕਾਜ ਨ ਆਵਤ ਬਿਖਿਆ ॥੧॥ ਰਹਾਉ ॥ ਬਿਖੈ ਠਗਉਰੀ ਜਿਨਿ ਜਿਨਿ ਖਾਈ ॥ ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥੨॥ ਦਾਰਨ ਦੁਖ ਦੁਤਰ ਸੰਸਾਰੁ ॥ ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ ॥੩॥ ਸਾਧਸੰਗਿ ਮਿਲਿ ਦੁਇ ਕੁਲ ਸਾਧਿ ॥ ਰਾਮ ਨਾਮ ਨਾਨਕ ਆਰਾਧਿ ॥੪॥੯੭॥੧੬੬॥

Leave a Reply

Powered By Indic IME