ਗਉੜੀ ਮਹਲਾ ੫ ॥ ਮਹਜਰੁ ਝੂਠਾ ਕੀਤੋਨੁ ਆਪਿ ॥ ਪਾਪੀ ਕਉ ਲਾਗਾ ਸੰਤਾਪੁ ॥੧॥ ਜਿਸਹਿ ਸਹਾਈ ਗੋਬਿਦੁ ਮੇਰਾ ॥ ਤਿਸੁ ਕਉ ਜਮੁ ਨਹੀ ਆਵੈ ਨੇਰਾ ॥੧॥ ਰਹਾਉ ॥ ਸਾਚੀ ਦਰਗਹ ਬੋਲੈ ਕੂੜੁ ॥ ਸਿਰੁ ਹਾਥ ਪਛੋੜੈ ਅੰਧਾ ਮੂੜੁ ॥੨॥ ਰੋਗ ਬਿਆਪੇ ਕਰਦੇ ਪਾਪ ॥ ਅਦਲੀ ਹੋਇ ਬੈਠਾ ਪ੍ਰਭੁ ਆਪਿ ॥੩॥ ਅਪਨ ਕਮਾਇਐ ਆਪੇ ਬਾਧੇ ॥ ਦਰਬੁ ਗਇਆ ਸਭੁ ਜੀਅ ਕੈ ਸਾਥੈ ॥੪॥ ਨਾਨਕ ਸਰਨਿ ਪਰੇ ਦਰਬਾਰਿ ॥ ਰਾਖੀ ਪੈਜ ਮੇਰੈ ਕਰਤਾਰਿ ॥੫॥੯੯॥੧੬੮॥

Leave a Reply

Powered By Indic IME