ਗਉੜੀ ਮਹਲਾ ੫ ॥ ਜਨ ਕੀ ਧੂਰਿ ਮਨ ਮੀਠ ਖਟਾਨੀ ॥ ਪੂਰਬਿ ਕਰਮਿ ਲਿਖਿਆ ਧੁਰਿ ਪ੍ਰਾਨੀ ॥੧॥ ਰਹਾਉ ॥ ਅਹੰਬੁਧਿ ਮਨ ਪੂਰਿ ਥਿਧਾਈ ॥ ਸਾਧ ਧੂਰਿ ਕਰਿ ਸੁਧ ਮੰਜਾਈ ॥੧॥ ਅਨਿਕ ਜਲਾ ਜੇ ਧੋਵੈ ਦੇਹੀ ॥ ਮੈਲੁ ਨ ਉਤਰੈ ਸੁਧੁ ਨ ਤੇਹੀ ॥੨॥ ਸਤਿਗੁਰੁ ਭੇਟਿਓ ਸਦਾ ਕ੍ਰਿਪਾਲ ॥ ਹਰਿ ਸਿਮਰਿ ਸਿਮਰਿ ਕਾਟਿਆ ਭਉ ਕਾਲ ॥੩॥ ਮੁਕਤਿ ਭੁਗਤਿ ਜੁਗਤਿ ਹਰਿ ਨਾਉ ॥ ਪ੍ਰੇਮ ਭਗਤਿ ਨਾਨਕ ਗੁਣ ਗਾਉ ॥੪॥੧੦੦॥੧੬੯॥

Leave a Reply

Powered By Indic IME