HOME
Page
RAAG INDEX
page 200
ਗਉੜੀ ਮਹਲਾ ੫ ॥ ਜੀਵਨ ਪਦਵੀ ਹਰਿ ਕੇ ਦਾਸ ॥ ਜਿਨ ਮਿਲਿਆ ਆਤਮ ਪਰਗਾਸੁ ॥੧॥ ਹਰਿ ਕਾ ਸਿਮਰਨੁ ਸੁਨਿ ਮਨ ਕਾਨੀ ॥ ਸੁਖੁ ਪਾਵਹਿ ਹਰਿ ਦੁਆਰ ਪਰਾਨੀ ॥੧॥ ਰਹਾਉ ॥ ਆਠ ਪਹਰ ਧਿਆਈਐ ਗੋਪਾਲੁ ॥ ਨਾਨਕ ਦਰਸਨੁ ਦੇਖਿ ਨਿਹਾਲੁ ॥੨॥੧੦੧॥੧੭੦॥
Leave a Reply
Cancel reply
You must be
logged in
to post a comment.
Scroll
Powered By
Indic IME