ਗਉੜੀ ਮਹਲਾ ੫ ॥ ਸਾਂਤਿ ਭਈ ਗੁਰ ਗੋਬਿਦਿ ਪਾਈ ॥ ਤਾਪ ਪਾਪ ਬਿਨਸੇ ਮੇਰੇ ਭਾਈ ॥੧॥ ਰਹਾਉ ॥ ਰਾਮ ਨਾਮੁ ਨਿਤ ਰਸਨ ਬਖਾਨ ॥ ਬਿਨਸੇ ਰੋਗ ਭਏ ਕਲਿਆਨ ॥੧॥ ਪਾਰਬ੍ਰਹਮ ਗੁਣ ਅਗਮ ਬੀਚਾਰ ॥ ਸਾਧੂ ਸੰਗਮਿ ਹੈ ਨਿਸਤਾਰ ॥੨॥ ਨਿਰਮਲ ਗੁਣ ਗਾਵਹੁ ਨਿਤ ਨੀਤ ॥ ਗਈ ਬਿਆਧਿ ਉਬਰੇ ਜਨ ਮੀਤ ॥੩॥ ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥ ਨਾਨਕ ਦਾਸ ਤੇਰੀ ਸਰਣਾਈ ॥੪॥੧੦੨॥੧੭੧॥

Leave a Reply

Powered By Indic IME