HOME
Page
RAAG INDEX
page 200
ਗਉੜੀ ਮਹਲਾ ੫ ॥ ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥ ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥ ਸੀਤਲਾ ਤੇ ਰਖਿਆ ਬਿਹਾਰੀ ॥ ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥ ਨਾਨਕ ਨਾਮੁ ਜਪੈ ਸੋ ਜੀਵੈ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥
Leave a Reply
Cancel reply
You must be
logged in
to post a comment.
Scroll
Powered By
Indic IME