ਗਉੜੀ ਮਹਲਾ ੫ ॥ ਤੂੰਹੈ ਮਸਲਤਿ ਤੂੰਹੈ ਨਾਲਿ ॥ ਤੂਹੈ ਰਾਖਹਿ ਸਾਰਿ ਸਮਾਲਿ ॥੧॥ ਐਸਾ ਰਾਮੁ ਦੀਨ ਦੁਨੀ ਸਹਾਈ ॥ ਦਾਸ ਕੀ ਪੈਜ ਰਖੈ ਮੇਰੇ ਭਾਈ ॥੧॥ ਰਹਾਉ ॥ ਆਗੈ ਆਪਿ ਇਹੁ ਥਾਨੁ ਵਸਿ ਜਾ ਕੈ ॥ ਆਠ ਪਹਰ ਮਨੁ ਹਰਿ ਕਉ ਜਾਪੈ ॥੨॥ ਪਤਿ ਪਰਵਾਣੁ ਸਚੁ ਨੀਸਾਣੁ ॥ ਜਾ ਕਉ ਆਪਿ ਕਰਹਿ ਫੁਰਮਾਨੁ ॥੩॥ ਆਪੇ ਦਾਤਾ ਆਪਿ ਪ੍ਰਤਿਪਾਲਿ ॥ ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥੪॥੧੦੫॥੧੭੪॥
Scroll