HOME
Page
RAAG INDEX
page 200
ਗਉੜੀ ਮਹਲਾ ੫ ॥ ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥ ਹਿਰਦੈ ਵਸਿਆ ਸਦਾ ਗੁਪਾਲੁ ॥੧॥ ਰਾਮੁ ਰਵਤ ਸਦ ਹੀ ਸੁਖੁ ਪਾਇਆ ॥ ਮਇਆ ਕਰੀ ਪੂਰਨ ਹਰਿ ਰਾਇਆ ॥੧॥ ਰਹਾਉ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥ ਹਰਿ ਹਰਿ ਨਾਮੁ ਅਸਥਿਰੁ ਸੋਹਾਗੁ ॥੨॥੧੦੬॥
Leave a Reply
Cancel reply
You must be
logged in
to post a comment.
Scroll
Powered By
Indic IME