ਗਉੜੀ ਮਹਲਾ ੫ ॥ ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥ ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ ਰਹਾਉ ॥ ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖ੍ਯ੍ਯਣ ਮੋਹ ਕੀ ਫਾਸ ॥ ਕਾਟਨਹਾਰ ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥ ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥ ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥
Scroll