ਗਉੜੀ ਮਹਲਾ ੫ ॥ ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥ ਆਸ ਪਿਆਸੀ ਚਿਤਵਉ ਦਿਨੁ ਰੈਨੀ ਹੈ ਕੋਈ ਸੰਤੁ ਮਿਲਾਵੈ ਨੇਰਾ ॥੧॥ ਰਹਾਉ ॥ ਸੇਵਾ ਕਰਉ ਦਾਸ ਦਾਸਨ ਕੀ ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥ ਤੁਲਾ ਧਾਰਿ ਤੋਲੇ ਸੁਖ ਸਗਲੇ ਬਿਨੁ ਹਰਿ ਦਰਸ ਸਭੋ ਹੀ ਥੋਰਾ ॥੧॥ ਸੰਤ ਪ੍ਰਸਾਦਿ ਗਾਏ ਗੁਨ ਸਾਗਰ ਜਨਮ ਜਨਮ ਕੋ ਜਾਤ ਬਹੋਰਾ ॥ ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥੨॥੪॥੧੨੧॥

Leave a Reply

Powered By Indic IME