ਗਉੜੀ ਮਹਲਾ ੫ ॥ ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥ ਤੇਰੋ ਰੂਪੁ ਸਗਲ ਦੇਖਿ ਮੋਹੀ ॥੧॥ ਰਹਾਉ ॥ ਸੁਰਗ ਪਇਆਲ ਮਿਰਤ ਭੂਅ ਮੰਡਲ ਸਰਬ ਸਮਾਨੋ ਏਕੈ ਓਹੀ ॥ ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ ॥੧॥ ਪਤਿਤ ਪਾਵਨ ਠਾਕੁਰ ਨਾਮੁ ਤੁਮਰਾ ਸੁਖਦਾਈ ਨਿਰਮਲ ਸੀਤਲੋਹੀ ॥ ਗਿਆਨ ਧਿਆਨ ਨਾਨਕ ਵਡਿਆਈ ਸੰਤ ਤੇਰੇ ਸਿਉ ਗਾਲ ਗਲੋਹੀ ॥੨॥੮॥੧੨੯॥

Leave a Reply

Powered By Indic IME