ਗਉੜੀ ਮਹਲਾ ੫ ॥ ਦੀਬਾਨੁ ਹਮਾਰੋ ਤੁਹੀ ਏਕ ॥ ਸੇਵਾ ਥਾਰੀ ਗੁਰਹਿ ਟੇਕ ॥੧॥ ਰਹਾਉ ॥ ਅਨਿਕ ਜੁਗਤਿ ਨਹੀ ਪਾਇਆ ॥ ਗੁਰਿ ਚਾਕਰ ਲੈ ਲਾਇਆ ॥੧॥ ਮਾਰੇ ਪੰਚ ਬਿਖਾਦੀਆ ॥ ਗੁਰ ਕਿਰਪਾ ਤੇ ਦਲੁ ਸਾਧਿਆ ॥੨॥ ਬਖਸੀਸ ਵਜਹੁ ਮਿਲਿ ਏਕੁ ਨਾਮ ॥ ਸੂਖ ਸਹਜ ਆਨੰਦ ਬਿਸ੍ਰਾਮ ॥੩॥ ਪ੍ਰਭ ਕੇ ਚਾਕਰ ਸੇ ਭਲੇ ॥ ਨਾਨਕ ਤਿਨ ਮੁਖ ਊਜਲੇ ॥੪॥੩॥੧੪੧॥

Leave a Reply

Powered By Indic IME