- page 213
ਗਉੜੀ ਮਹਲਾ ੫ ॥ ਸਭਹੂ ਕੋ ਰਸੁ ਹਰਿ ਹੋ ॥੧॥ ਰਹਾਉ ॥ ਕਾਹੂ ਜੋਗ ਕਾਹੂ ਭੋਗ ਕਾਹੂ ਗਿਆਨ ਕਾਹੂ ਧਿਆਨ ॥ ਕਾਹੂ ਹੋ ਡੰਡ ਧਰਿ ਹੋ ॥੧॥ ਕਾਹੂ ਜਾਪ ਕਾਹੂ ਤਾਪ ਕਾਹੂ ਪੂਜਾ ਹੋਮ ਨੇਮ ॥ ਕਾਹੂ ਹੋ ਗਉਨੁ ਕਰਿ ਹੋ ॥੨॥ ਕਾਹੂ ਤੀਰ ਕਾਹੂ ਨੀਰ ਕਾਹੂ ਬੇਦ ਬੀਚਾਰ ॥ ਨਾਨਕਾ ਭਗਤਿ ਪ੍ਰਿਅ ਹੋ ॥੩॥੨॥੧੫੫॥