HOME
Page
RAAG INDEX
page 214
ਗਉੜੀ ਮਹਲਾ ੫ ॥ ਮਾਤੋ ਹਰਿ ਰੰਗਿ ਮਾਤੋ ॥੧॥ ਰਹਾਉ ॥ ਓੁਹੀ ਪੀਓ ਓੁਹੀ ਖੀਓ ਗੁਰਹਿ ਦੀਓ ਦਾਨੁ ਕੀਓ ॥ ਉਆਹੂ ਸਿਉ ਮਨੁ ਰਾਤੋ ॥੧॥ ਓੁਹੀ ਭਾਠੀ ਓੁਹੀ ਪੋਚਾ ਉਹੀ ਪਿਆਰੋ ਉਹੀ ਰੂਚਾ ॥ ਮਨਿ ਓਹੋ ਸੁਖੁ ਜਾਤੋ ॥੨॥ ਸਹਜ ਕੇਲ ਅਨਦ ਖੇਲ ਰਹੇ ਫੇਰ ਭਏ ਮੇਲ ॥ ਨਾਨਕ ਗੁਰ ਸਬਦਿ ਪਰਾਤੋ ॥੩॥੪॥੧੫੭॥
Leave a Reply
Cancel reply
You must be
logged in
to post a comment.
Scroll
Powered By
Indic IME