ਸਲੋਕੁ ॥ ਆਪਹਿ ਕੀਆ ਕਰਾਇਆ ਆਪਹਿ ਕਰਨੈ ਜੋਗੁ ॥ ਨਾਨਕ ਏਕੋ ਰਵਿ ਰਹਿਆ ਦੂਸਰ ਹੋਆ ਨ ਹੋਗੁ ॥੧॥ ਪਉੜੀ ॥ ਓਅੰ ਸਾਧ ਸਤਿਗੁਰ ਨਮਸਕਾਰੰ ॥ ਆਦਿ ਮਧਿ ਅੰਤਿ ਨਿਰੰਕਾਰੰ ॥ ਆਪਹਿ ਸੁੰਨ ਆਪਹਿ ਸੁਖ ਆਸਨ ॥ ਆਪਹਿ ਸੁਨਤ ਆਪ ਹੀ ਜਾਸਨ ॥ ਆਪਨ ਆਪੁ ਆਪਹਿ ਉਪਾਇਓ ॥ ਆਪਹਿ ਬਾਪ ਆਪ ਹੀ ਮਾਇਓ ॥ ਆਪਹਿ ਸੂਖਮ ਆਪਹਿ ਅਸਥੂਲਾ ॥ ਲਖੀ ਨ ਜਾਈ ਨਾਨਕ ਲੀਲਾ ॥੧॥

Leave a Reply

Powered By Indic IME