ਸਲੋਕੁ ॥ ਲਾਲਚ ਝੂਠ ਬਿਕਾਰ ਮੋਹ ਬਿਆਪਤ ਮੂੜੇ ਅੰਧ ॥ ਲਾਗਿ ਪਰੇ ਦੁਰਗੰਧ ਸਿਉ ਨਾਨਕ ਮਾਇਆ ਬੰਧ ॥੧॥ ਪਉੜੀ ॥ ਲਲਾ ਲਪਟਿ ਬਿਖੈ ਰਸ ਰਾਤੇ ॥ ਅਹੰਬੁਧਿ ਮਾਇਆ ਮਦ ਮਾਤੇ ॥ ਇਆ ਮਾਇਆ ਮਹਿ ਜਨਮਹਿ ਮਰਨਾ ॥ ਜਿਉ ਜਿਉ ਹੁਕਮੁ ਤਿਵੈ ਤਿਉ ਕਰਨਾ ॥ ਕੋਊ ਊਨ ਨ ਕੋਊ ਪੂਰਾ ॥ ਕੋਊ ਸੁਘਰੁ ਨ ਕੋਊ ਮੂਰਾ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਠਾਕੁਰ ਸਦਾ ਅਲਿਪਨਾ ॥੧੧॥

Leave a Reply

Powered By Indic IME