ਸਲੋਕੁ ॥ ਆਤਮ ਰਸੁ ਜਿਹ ਜਾਨਿਆ ਹਰਿ ਰੰਗ ਸਹਜੇ ਮਾਣੁ ॥ ਨਾਨਕ ਧਨਿ ਧਨਿ ਧੰਨਿ ਜਨ ਆਏ ਤੇ ਪਰਵਾਣੁ ॥੧॥ ਪਉੜੀ ॥ ਆਇਆ ਸਫਲ ਤਾਹੂ ਕੋ ਗਨੀਐ ॥ ਜਾਸੁ ਰਸਨ ਹਰਿ ਹਰਿ ਜਸੁ ਭਨੀਐ ॥ ਆਇ ਬਸਹਿ ਸਾਧੂ ਕੈ ਸੰਗੇ ॥ ਅਨਦਿਨੁ ਨਾਮੁ ਧਿਆਵਹਿ ਰੰਗੇ ॥ ਆਵਤ ਸੋ ਜਨੁ ਨਾਮਹਿ ਰਾਤਾ ॥ ਜਾ ਕਉ ਦਇਆ ਮਇਆ ਬਿਧਾਤਾ ॥ ਏਕਹਿ ਆਵਨ ਫਿਰਿ ਜੋਨਿ ਨ ਆਇਆ ॥ ਨਾਨਕ ਹਰਿ ਕੈ ਦਰਸਿ ਸਮਾਇਆ ॥੧੩॥

Leave a Reply

Powered By Indic IME