ਸਲੋਕੁ ॥ ਚਿਤਿ ਚਿਤਵਉ ਚਰਣਾਰਬਿੰਦ ਊਧ ਕਵਲ ਬਿਗਸਾਂਤ ॥ ਪ੍ਰਗਟ ਭਏ ਆਪਹਿ ਗਬਿੰਦ ਨਾਨਕ ਸੰਤ ਮਤਾਂਤ ॥੧॥ ਪਉੜੀ ॥ ਚਚਾ ਚਰਨ ਕਮਲ ਗੁਰ ਲਾਗਾ ॥ ਧਨਿ ਧਨਿ ਉਆ ਦਿਨ ਸੰਜੋਗ ਸਭਾਗਾ ॥ ਚਾਰਿ ਕੁੰਟ ਦਹ ਦਿਸਿ ਭ੍ਰਮਿ ਆਇਓ ॥ ਭਈ ਕ੍ਰਿਪਾ ਤਬ ਦਰਸਨੁ ਪਾਇਓ ॥ ਚਾਰ ਬਿਚਾਰ ਬਿਨਸਿਓ ਸਭ ਦੂਆ ॥ ਸਾਧਸੰਗਿ ਮਨੁ ਨਿਰਮਲ ਹੂਆ ॥ ਚਿੰਤ ਬਿਸਾਰੀ ਏਕ ਦ੍ਰਿਸਟੇਤਾ ॥ ਨਾਨਕ ਗਿਆਨ ਅੰਜਨੁ ਜਿਹ ਨੇਤ੍ਰਾ ॥੨੨॥

Leave a Reply

Powered By Indic IME