ਸਲੋਕੁ ॥ ਛਾਤੀ ਸੀਤਲ ਮਨੁ ਸੁਖੀ ਛੰਤ ਗੋਬਿਦ ਗੁਨ ਗਾਇ ॥ ਐਸੀ ਕਿਰਪਾ ਕਰਹੁ ਪ੍ਰਭ ਨਾਨਕ ਦਾਸ ਦਸਾਇ ॥੧॥ ਪਉੜੀ ॥ ਛਛਾ ਛੋਹਰੇ ਦਾਸ ਤੁਮਾਰੇ ॥ ਦਾਸ ਦਾਸਨ ਕੇ ਪਾਨੀਹਾਰੇ ॥ ਛਛਾ ਛਾਰੁ ਹੋਤ ਤੇਰੇ ਸੰਤਾ ॥ ਅਪਨੀ ਕ੍ਰਿਪਾ ਕਰਹੁ ਭਗਵੰਤਾ ॥ ਛਾਡਿ ਸਿਆਨਪ ਬਹੁ ਚਤੁਰਾਈ ॥ ਸੰਤਨ ਕੀ ਮਨ ਟੇਕ ਟਿਕਾਈ ॥ ਛਾਰੁ ਕੀ ਪੁਤਰੀ ਪਰਮ ਗਤਿ ਪਾਈ ॥ ਨਾਨਕ ਜਾ ਕਉ ਸੰਤ ਸਹਾਈ ॥੨੩॥

Leave a Reply

Powered By Indic IME